logo

ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਝਟਕਾ ! ਟਰੂਡੋ ਸਰਕਾਰ ਨੇ ਬੰਦ ਕੀਤੇ ਰਾਹ

ਟਰੂਡੋ ਸਰਕਾਰ ਦੁਆਰਾ ਇੰਟਰਨੈਸ਼ਨਲ ਸਟੂਡੈਂਟਸ ਇਮੀਗ੍ਰੇਸ਼ਨ ਸਮੇਤ ਇਥੇ ਪਹੁੰਚਣ ਦੇ ਸਾਰੇ ਚਾਹਵਾਨਾਂ ਲਈ ਪਹਿਲੀ ਦਸੰਬਰ ਤੋਂ ਫੀਸਾਂ ਵਿਚ ਕੀਤਾ ਭਾਰੀ ਵਾਧਾ ਪੰਜਾਬੀਆਂ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਅਤੇ ਇਸ ਫੈਸਲੇ ਨਾਲ ਉਨ੍ਹਾਂ ਦਾ ਵਿਦੇਸ਼ ਵਿਚ ਪੜ੍ਹਾਈ ਕਰਨ ਤੇ ਰਹਿਣ ਦਾ ਸੁਪਨਾ ਟੁੱਟ ਸਕਦਾ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਵਿਦਿਆਰਥੀ, ਵਿਜ਼ਿਟਰ ਵੀਜ਼ਾ, ਟੈਂਪਰੇਰੀ ਵੀਜ਼ਾ, ਨਵੇਂ ਸਟੱਡੀ, ਵਰਕ ਪਰਮਿਟ ਆਦਿ ਵਰਗ ਦੀਆਂ ਐਪਲੀਕੇਸਨ ਫੀਸਾਂ ਵਧਣ ਕਾਰਨ ਪ੍ਰੋਸੈਸਿੰਗ ਫੀਸਾਂ ਵੀ ਦੁੱਗਣੀਆਂ ਹੋ ਸਕਦੀਆਂ ਹਨ।
ਫਿਰ ਵੀ ਇਹ ਕੋਈ ਗਾਰੰਟੀ ਨਹੀਂ ਕਿ ਇਨ੍ਹਾਂ ਵਰਗਾਂ ਨੂੰ ਵੀਜ਼ਾ ਮਿਲ ਵੀ ਸਕਦਾ ਹੈ ਜਾਂ ਨਹੀ।

100
5781 views