logo

ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ, 191 ਥਾਣਿਆਂ ਦੇ ਮੁਨਸ਼ੀਆਂ ਦੇ ਕੀਤੇ ਤਬਦਲੇ

ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ, 191 ਥਾਣਿਆਂ ਦੇ ਮੁਨਸ਼ੀਆਂ ਦੇ ਕੀਤੇ ਤਬਦਲੇ
ਮੁੱਖ ਮੰਤਰੀ ਨੇ ਫੈਸਲਾ ਲਿਆ ਸੀ ਕਿ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਕਿਸੇ ਵੀ ਮੁਨਸ਼ੀ ਨੂੰ ਬਦਲ ਦਿੱਤਾ ਜਾਵੇਗਾ। ਇਸ ਤੋਂ ਬਾਅਦ ਹੁਣ ਇਸਨੂੰ ਤਬਦੀਲ ਕਰ ਦਿੱਤਾ ਗਿਆ ਹੈ।

46
2200 views