ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਵੱਡਾ ਅਪਡੇਟ
ਬਾਠ ਦੀ ਪਤਨੀ ਜਸਵਿੰਦਰ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ
ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਵੱਡਾ ਅਪਡੇਟ
ਬਾਠ ਦੀ ਪਤਨੀ ਜਸਵਿੰਦਰ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਲਣ ਦਾ ਦਿੱਤਾ ਸਮਾਂ
31 ਮਾਰਚ ਨੂੰ ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਸਵਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ