logo

ਲੋਕ ਭਲਾਈ ਕਮੇਟੀ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗਾਜੇਵਾਸ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ

ਸਮਾਣਾ 29 ਮਾਰਚ 2025 (ਗੁਰਦੀਪ ਸਿੰਘ ਗਰੇਵਾਲ) ਅੱਜ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗਾਜੇਵਾਸ ਵਿਖੇ ਸਲਾਨਾ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿਚ ਲੋਕ ਭਲਾਈ ਕਮੇਟੀ ਗਾਜੇਵਾਸ ਵੱਲੋਂ ਕਲਾਸ ਵਿੱਚੋਂ ਪਹਿਲੇ ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਪ੍ਰਧਾਨ ਜੀਤ ਸਿੰਘ, ਖਜਾਨਚੀ ਹਰਦਵਿੰਦਰ ਸਿੰਘ ਫੋਜੀ, ਕਮੇਟੀ ਮੈਂਬਰ ਜਗਤਾਰ ਸਿੰਘ ਗੁਰਦਰਸ਼ਨ ਸਿੰਘ ਲਖਵੀਰ ਚੰਦ ਸੁਖਚੈਨ ਸਿੰਘ ਜਸਪਾਲ ਸਿੰਘ ਪਿੰਡ ਗਾਜੇਵਾਸ ਦੇ ਸਰਪੰਚ ਸਰਬਜੀਤ ਸਿੰਘ ਸਮੂਹ ਲੋਕ ਭਲਾਈ ਕਮੇਟੀ ਅਤੇ ਸਮੂਹ ਸਕੂਲ ਸਟਾਫ਼ ਹਜ਼ਾਰ ਰਹੇ। ਸਕੂਲ ਦੇ ਮੁੱਖ ਅਧਿਆਪਕ ਵੱਲੋਂ ਸਮੂਹ ਲੋਕ ਭਲਾਈ ਕਮੇਟੀ ਸਮੂਹ ਗ੍ਰਾਮ ਪੰਚਾਇਤ ਅਤੇ ਸਕੂਲ ਵਿੱਚ ਪਹੁੰਚੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ

3
2326 views