logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕਬਜ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪਹਿਲਾਂ ਹੀ ਐਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ਼ ਐਕਟ ਦੇ 21 ਪਰਚੇ ਦਰਜ ਹਨ

ਕਬਜ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਪਹਿਲਾਂ ਹੀ ਐਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ਼ ਐਕਟ ਦੇ 21 ਪਰਚੇ ਦਰਜ ਹਨ ਦੀਨਾਨਗਰ/ਗੁਰਦਾਸਪੁਰ, 27 ਮਈ 2025 । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਵਾਰ ਫਿਰ ਪਿੰਡ ਡੀਡਾ ਸਾਂਸੀਆਂ ਵਿਖੇ ਨਸ਼ਾ ਤਸਕਰਾਂ ਉੱਪਰ ਬੁਲਡੋਜ਼ਰ ਐਕਸ਼ਨ ਦੇਖਣ ਨੂੰ ਮਿਲਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਇਮਦਾਦ ਨਾਲ ਪਿੰਡ ਡੀਡਾ ਸਾਂਸੀਆਂ ਵਿਖੇ ਕਾਰਵਾਈ ਕਰਦਿਆਂ ਨਸ਼ਾ ਤਸਕਰ ਵੱਲੋਂ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਕਬਜ਼ਾ ਕਰਕੇ ਬਣਾਈ ਨਜਾਇਜ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ। ਪਿੰਡ ਡੀਡਾ ਸਾਂਸੀਆਂ ਦੇ ਇਸ ਵਿਅਕਤੀ ਉੱਪਰ ਨਸ਼ਾ ਵੇਚਣ ਦੇ 21 ਕੇਸ ਦਰਜ ਸਨ ਅਤੇ ਇਸ ਨੇ ਆਪਣੇ ਘਰ ਦੇ ਨਾਲ ਨਹਿਰੀ ਵਿਭਾਗ ਦੀ ਸਰਕਾਰੀ ਜ਼ਮੀਨ ਉੱਪਰ ਕਬਜ਼ਾ ਕਰਕੇ ਨਜ਼ਾਇਜ ਉਸਾਰੀ ਕੀਤੀ ਹੋਈ ਸੀ।...

110
761 views

Comment