logo

ਨਿਮਰਤਜੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦਾ ਬਿਆਨ ਆਇਆ ਸਾਹਮਣੇ

ਤਰਨ ਤਾਰਨ ਬ੍ਰੇਕਿੰਗ

ਨਿਮਰਤਜੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦਾ ਬਿਆਨ ਆਇਆ ਸਾਹਮਣੇ

ਭਾਬੀ ਕਮਲ ਕੋਰ ਕੱਤਲ ਕੇਸ ਵਿੱਚ ਫੜੇ ਗਏ ਅਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਨਿਮਰਤਜੀਤ ਸਿੰਘ ਦੇ ਪਿਤਾ ਦੀ ਪ੍ਰਤੀਕਿਰਿਆ ਆਈ ਸਾਹਮਣੇ ਪਿਤਾ ਨੇ ਪੁਲਿਸ ਵੱਲੋਂ ਨਿਰਪੱਖ ਜਾਂਚ ਦੇ ਨਾਲ ਨਾਲ ਇਹ ਵੀ ਕਿਹਾ ਕਿ ਹੋ ਸਕਦਾ ਹੈ ਉਨ੍ਹਾਂ ਦੇ ਬੇਟੇ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਹੋਵੇ ਬੇਟਾ ਇੱਕ ਮਹੀਨਾ ਪਹਿਲਾਂ ਹੀ ਘਰ ਆਇਆ ਸੀ ਉਸ ਤੋਂ ਬਾਅਦ ਨਹੀਂ ਪਿਤਾ ਵੱਲੋਂ ਇਨਸਾਫ ਦੀ ਮੰਗ

92
13187 views