logo

ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਵਾਸਤੇ ਜਥੇਦਾਰ ਸ੍ਰ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ,ਸ੍ਰ ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ ਪੰਜਾਬ ਐਗਰੋ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵੱਖ ਵੱਖ ਪਿੰਡ ਹਰਪੁਰਾ,ਉਧਨਵਾਲ,ਢੱਪਈ ,ਕੀੜੀ,ਦੜੇਵਾਲੀ,ਘੁਮਾਣ ਵਿਖੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕੀਤਾ ਗਿਆ ਅਤੇ ਘਰਾਂ ਵਿਚ ਬੈਠੇ ਟਕਸਾਲੀ ਆਗੂਆਂ ਨੂੰ ਪਾਰਟੀ ਪ੍ਰਤੀ ਸਰਗਰਮੀਆਂ ਵਧਾਉਣ ਲਈ ਬੇਨਤੀਆਂ ਕੀਤੀਆਂ।

ਘੁਮਾਣ/ਸ਼੍ਰੋਮਣੀ ਅਕਾਲੀ ਦਲ ਦੀ ਚੜਦੀਕਲਾ ਵਾਸਤੇ ਜਥੇਦਾਰ ਸ੍ਰ ਸੁੱਚਾ ਸਿੰਘ ਲੰਗਾਹ ਸਾਬਕਾ ਕੈਬਨਿਟ ਮੰਤਰੀ ਪੰਜਾਬ,ਸ੍ਰ ਤਰਲੋਕ ਸਿੰਘ ਬਾਠ ਸਾਬਕਾ ਚੇਅਰਮੈਨ ਪੰਜਾਬ ਐਗਰੋ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵੱਖ ਵੱਖ ਪਿੰਡ ਹਰਪੁਰਾ,ਉਧਨਵਾਲ,ਢੱਪਈ ,ਕੀੜੀ,ਦੜੇਵਾਲੀ,ਘੁਮਾਣ ਵਿਖੇ ਮੀਟਿੰਗਾਂ ਕਰਕੇ ਵਰਕਰਾਂ ਨੂੰ ਪਾਰਟੀ ਪ੍ਰਤੀ ਲਾਮਬੰਦ ਕੀਤਾ ਗਿਆ ਅਤੇ ਘਰਾਂ ਵਿਚ ਬੈਠੇ ਟਕਸਾਲੀ ਆਗੂਆਂ ਨੂੰ ਪਾਰਟੀ ਪ੍ਰਤੀ ਸਰਗਰਮੀਆਂ ਵਧਾਉਣ ਲਈ ਬੇਨਤੀਆਂ ਕੀਤੀਆਂ।

114
3382 views