ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਪਿੰਡ ਨਮਾਦਾ ਦੀ ਜੂਨੀਅਰ ਟੀਮ ਨੇ ਆਪਣੇ ਨਾਮ ਕੀਤਾ
ਸਮਾਣਾ ਦੇ ਨੇੜਲੇ ਪਿੰਡ ਨਮਾਦਾ ਵਿਖੇ ਛੋਟੇ ਬੱਚਿਆਂ ਵੱਲੋਂ ਛੋਟਾ ਜਿਹਾ ਉਪਰਾਲਾ ਕਰਕੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਘੱਟੋ ਘੱਟ 14 ਟੀਮਾਂ ਨੇ ਭਾਗ ਲਿਆ। ਜਿਸ ਵਿਚ ਸਾਰੀਆਂ ਹੀ ਟੀਮਾਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ ਪਿੰਡ ਨਮਾਦਾ ਦੀ ਟੀਮ ਵੱਲੋਂ ਬਹੁਤ ਸਖ਼ਤ ਮਿਹਨਤ ਕੀਤੀ ਅਤੇ ਇਹ ਟੂਰਨਾਮੈਂਟ ਆਪਣੇ ਨਾਮ ਕੀਤਾ। ਇਸ ਮੌਕੇ ਜੂਨੀਅਰ ਟੀਮ ਦੀ ਹੌਂਸਲਾ ਅਫਜ਼ਾਈ ਲਈ ਸੀਨੀਅਰ ਕਿ੍ਕਟ ਟੀਮ ਨਮਾਦਾ ਦੇ ਨੌਜਵਾਨਾਂ ਵੱਲੋਂ ਇੱਕ ਟਰੋਫੀ ਅਤੇ ਸਾਰੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ। ਖਿਡਾਰੀਆਂ ਅੰਦਰ ਖ਼ੁਸ਼ੀ ਦੀ ਲਹਿਰ