logo

ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੇ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਰਤੀ ਮਾੜੀ ਸ਼ਬਦਾਵਲੀ ਦੀ

ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਦੇ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਵਰਤੀ ਮਾੜੀ ਸ਼ਬਦਾਵਲੀ ਦੀ ਭਾਜਪਾ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ ਜਿਸ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਮੁੱਚੇ ਸੀਨੀਅਰ ਲੀਡਰ ਅਤੇ ਵਰਕਰ ਸਹਿਬਾਨਾਂ ਵਲੋ ਫਾਜ਼ਿਲਕਾ ਘੰਟਾ ਘਰ ਦੇ ਸਾਮਣੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ

10
2133 views