ਐਸ.ਐਸ.ਪੀ ਸਾਹਿਬ ਫਾਜ਼ਿਲਕਾ ਜੀ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਪਬਲਿਕ ਦਰਬਾਰ ਲਗਾਇਆ ਗਿਆ
ਐਸ.ਐਸ.ਪੀ ਸਾਹਿਬ ਫਾਜ਼ਿਲਕਾ ਜੀ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ਪਬਲਿਕ ਦਰਬਾਰ ਲਗਾਇਆ ਗਿਆ। ਜਿਸ ਦੌਰਾਨ ਉਹਨਾਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਇਹਨਾਂ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਾਉਣ ਦਾ ਭਰੋਸਾ ਦਿੱਤਾ ਗਿਆ।
#GrievanceRedressal #PeopleFirst #PoliceForPeople #CommunityEngagement