logo

ਲਾਲਾ ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ ਵੱਲੋਂ ਆਯੋਜਿਤ 12 ਵੇਂ ਵਿਸ਼ਾਲ ਖੂਨਦਾਨ ਕੈਂਪ

ਸ਼੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਹਸਪਤਾਲ ਵਿੱਚ ਲਾਲਾ ਸ਼ਾਦੀ ਲਾਲ ਆਂਗਰਾ ਮੈਮੋਰੀਅਲ ਸੁਸਾਇਟੀ ਵੱਲੋਂ ਆਯੋਜਿਤ 12 ਵੇਂ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਜਿਲ੍ਹਾ ਭਾਜਪਾ ਦੇ ਮੁੱਖ ਬੁਲਾਰੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਵੱਲੋਂ ਸੋਸਾਇਟੀ ਦੇ ਕਨਵੀਨਰ ਸਾਬਕਾ ਆਈ ਜੀ ਪੰਜ਼ਾਬ ਪੁਲਿਸ ਸ਼੍ਰੀ ਲੋਕ ਨਾਥ ਆਂਗਰਾ ਜੀ ਤੇ ਮੈਂਬਰ ਸ਼੍ਰੀ ਕੇ.ਕੇ.ਬੇਦੀ, ਸ਼੍ਰੀ ਵਿਕਾਸ ਸੋਨੀ ਨਾਲ ਖੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਹੌਂਸਲਾ ਅਫਜ਼ਾਈ ਕੀਤੀ ਤੇ ਪ੍ਰਸੰਸਾ ਪੱਤਰ ਤਕਸੀਮ ਕੀਤੇ

6
201 views