ਪਿੰਡ ਕੋਟ ਸੁਖੀਆ 'ਚ ਵਾਪਰਿਆ ਹਾਦਸਾ ਪੱਠੇ ਕੁਤਰਨ ਵਾਲੀ ਮਸ਼ੀਨ 'ਚ ਕਰੰਟ ਆਉਣ ਕਰਕੇ ਨੌਜਵਾਨ ਦੀ ਮੌਤ
ਪਿੰਡ ਕੋਟ ਸੁਖੀਆ ਦੇ ਨੌਜਵਾਨ ਬਲਜਿੰਦਰ ਸਿੰਘ ਦੀ ਪੱਠੇ ਕੁਤਰਨ ਵਾਲੀ ਮਸ਼ੀਨ 'ਚ ਕਰੰਟ ਆਉਣ ਕਰਕੇ ਨੌਜਵਾਨ ਦੀ ਮੌਤ ਹੋ ਗਈ ਹੈ