logo

ਕੋਰ ਕਮੇਟੀ ਮੈਂਬਰ ਐੱਸ ਆਰ ਕਲੇਰ ਕਰਨੇ ਬਾਕੀ ਰਹਿੰਦੇ ਢਾਂਚੇ ਦਾ ਐਲਾਨ ਜਲਦ

ਵਿਧਾਨ ਸਭਾ ਹਲਕਾ ਜਗਰਾਓ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿਧਾਇਕ ਐਸ ਆਰ ਕਲੇਰ ਨੇ ਆਪਣੇ ਦਫਤਰ ਵਿਖੇ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕਰਦੇ ਸਮੇਂ ਕਿਹਾ ਕਿ ਉਹ ਹਲਕਾ ਜਗਰਾਉਂ ਦੇ ਬਾਕੀ ਢਾਂਚੇ ਦਾ ਵੀ ਜਲਦ ਐਲਾਨ ਕਰਨਗੇ।

47
889 views