ਸਾਬਕਾ ਵਿਧਾਇਕ ਸ.ਮਨਤਾਰ ਸਿੰਘ ਬਰਾੜ ਦੀ ਮਾਤਾ ਦੇ ਦਿਹਾਂਤ ਤੇ ਦੁੱਖ ਸਾਂਝਾ ਕਰਨ ਪੰਹੁਚੇ ਕਲੇਰ
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਜਗਰਾਓਂ ਤੋਂ ਸਾਬਕਾ ਵਿਧਾਇਕ ਐੱਸ ਆਰ ਕਲੇਰ ਕੋਟਕਪੂਰਾ ਤੋਂ ਸ.ਮਨਤਾਰ ਸਿੰਘ ਬਰਾੜ ਦੇ ਸਤਿਕਾਰਯੋਗ ਮਾਤਾ ਜੀ ਮਨਜੀਤ ਕੌਰ ਬਰਾੜ ਜੋ ਕਿ ਕੁੱਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਉਨ੍ਹਾਂ ਦੇ ਗ੍ਰਹਿ ਕੋਟਕਪੂਰਾ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਸਮੇਂ ਨਾਲ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਦਵਿੰਦਰਜੀਤ ਸਿੰਘ ਸਿੱਧੂ,ਸਰਕਲ ਪ੍ਰਧਾਨ ਸ.ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਸ.ਤਜਿੰਦਰਪਾਲ ਸਿੰਘ ਕੰਨੀਆ, ਜਗਰਾਓਂ ਦਿਹਾਤੀ ਐਸ ਸੀ ਵਿੰਗ ਪ੍ਰਧਾਨ ਸ. ਰੇਸ਼ਮ ਸਿੰਘ ਮਾਣੂੰਕੇ, ਸਰਪੰਚ ਗੁਰਚਰਨ ਸਿੰਘ ਕੰਨੀਆ ਖੁਰਦ ਹਾਜ਼ਰ।