logo

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਅਥਲੈਟਿਕਸ, ਡਿਸਕਸ ਅਤੇ ਹੋਰਨਾਂ ਖੇਡਾਂ 'ਚ ਮਾਰੀਆਂ ਮੱਲਾਂ



ਗੋਇੰਦਵਾਲ ਸਾਹਿਬ, 26 ਸਤੰਬਰ (ਡਾਕਟਰ ਬੁੱਗਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਜੁਗਰਾਜ ਸਿੰਘ, ਲਖਵਿੰਦਰ

ਅਰਸ਼ਦੀਪ ਕੌਰ ਨੇ ਲੰਮੀ ਛਾਲ ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਮਹਿਕਦੀਪ ਕੌਰ ਨੇ ਅੰਡਰ-19 ਵਿਚ ਲੰਮੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ, ਅਮਨਦੀਪ ਕੌਰ ਨੇ 800 ਮੀਟਰ ਰੇਸ ਵਿਚ ਤੀਜਾ ਸਥਾਨ ਪ੍ਰਾਪਤ

AFFILATED No. 000245

EVN. SEC

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ ਜ਼ਿਲ੍ਹਾ ਪੱਧਰੀ ਜੇਤੂ ਵਿਦਿਆਰਥੀ ਪ੍ਰਿੰਸੀਪਲ ਭਗਵੰਤ ਕੌਰ ਔਲਖ, ਕੋਚ ਰਣਜੀਤ ਕੌਰ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ।

ਸਿੰਘ, ਮਨਿੰਦਰ ਸਿੰਘ ਦੀ ਰਹਿਨੁਮਾਈ ਹੇਠ 69ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਪਵਨਦੀਪ ਕੌਰ ਨੇ ਅਥਲੈਟਿਕਸ ਮੀਟ 2025-26 ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਅੰਡਰ-14 ਵਿਚ ਅਨਮੋਲਦੀਪ ਕੌਰ ਨੇ ਡਿਸਕਿਸ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-19 ਵਿਚ ਜੈਵਲਿਨ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਅੰਡਰ-19 ਵਿਚ

ਕੀਤਾ, ਅਨਮੋਲਦੀਪ ਕੌਰ ਨੇ ਅੰਡਰ-19 ਵਿਚ ਸ਼ਾਟਪੁੱਟ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਬਾਸਕਿਟਬਾਲ ਅੰਡਰ-19 ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ। ਇਸ ਤੋਂ ਇਲਾਵਾ ਕਬੱਡੀ ਅੰਡਰ-19 ਵਿਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਬੈਡਮਿੰਟਨ ਅੰਡਰ-19


ਵਿਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਅੰਡਰ-14 ਵਿਚ ਖੋ-ਖੋ ਵਿਚ ਪਹਿਲਾਂ ਸਥਾਨ, ਰੱਸਾ ਕੱਸੀ ਅੰਡਰ-14 ਵਿਚ ਦੂਸਰਾ ਸਥਾਨ, ਅੰਡਰ-19 ਵਿਚ ਬੈਡਮਿੰਟਨ ਦੀਆਂ ਵਿਦਿਆਰਥਣਾਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ភ្នំ ਸਨਮਾਨਿਤ ਕਰਨ ਲਈ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਭਗਵੰਤ ਕੌਰ ਔਲਖ ਨੇ ਜ਼ਿਲ੍ਹਾ ਪੱਧਰੀ ਅਤੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਸਾਲਾਨਾ ਸਮਾਗਮ ਦੌਰਾਨ ਬੱਚਿਆਂ ਦੇ ਮਾਪਿਆਂ ਦੀ ਹਾਜ਼ਰੀ ਵਿਚ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਮਾਗਮ ਦੌਰਾਨ ਸਕੂਲ ਪ੍ਰਿੰਸੀਪਲ ਤੋਂ ਇਲਾਵਾ ਖੇਡਾਂ ਦੇ ਕੋਚ ਰਣਜੀਤ ਕੌਰ, ਮੈਡਮ ਸ਼ਰਨਜੀਤ ਕੌਰ, ਕੁਲਦੀਪ ਸਿੰਘ, ਪੁਨਮ ਕੌਰ, ਨੀਲਮ ਕੌਰ, ਬੇਅੰਤ ਕੌਰ, ਕੁਲਜਿੰਦਰ ਕੌਰ, ਬਲਜੀਤ ਕੌਰ, ਮਨਜੀਤ ਕੌਰ, ਰਮਨਦੀਪ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਕੁਲਬੀਰ ਕੌਰ ਤੋਂ ਇਲਾਵਾ ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰ ਹਾਜ਼ਰ ਸਨ।

23
3203 views