logo

ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦਾ ਵੱਡਾ ਫੈਸਲਾ

ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦਾ ਵੱਡਾ ਫੈਸਲਾ!

ਡੀ.ਸੀ ਅਤੇ ਐਸ.ਐਸ.ਪੀ ਫਾਜ਼ਿਲਕਾ ਵੱਲੋਂ ਸਾਰੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪੂਰੇ ਜ਼ਿਲ੍ਹੇ ਵਿੱਚ ਕੜੀ ਕਾਰਵਾਈ ਅਤੇ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

ਆਓ ਮਿਲ ਕੇ ਪਰਾਲੀ ਸਾੜਨ ਦੀ ਬਜਾਏ ਵਾਤਾਵਰਣ-ਅਨੁਕੂਲ ਤਰੀਕੇ ਅਪਣਾਈਏ ਅਤੇ ਆਪਣਾ ਆਸਮਾਨ ਸਾਫ਼ ਤੇ ਸਿਹਤਮੰਦ ਬਣਾਈਏ!

0
77 views