ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਨਵੇਂ ਚੁਣੇ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਖਮਾਣੋਂ ਦਾ ਕੀਤਾ ਸਨਮਾਨ
ਸ਼੍ਰੀ ਫਤਿਹਗੜ੍ਹ ਸਾਹਿਬ Kalia. ਜ਼ਿਲ੍ਹਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਅਤੇ ਬਲਾਕ ਪ੍ਰਧਾਨ ਖਮਾਣੋਂ ਸਰਬਜੀਤ ਜੀਤੀ ਦਾ ਇਸ ਮੌਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਇਸ ਮੌਕੇ ਕਾਂਗਰਸ ਪਾਰਟੀ ਦੇ ਸੇਵਾ ਦਲ ਦੇ ਆਗੂ ਹਰਪਿੰਦਰ ਸਿੰਘ, ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ, ਮਹੇਸ਼ ਕੁਮਾਰ, ਮਲਕੀਤ ਸਿੰਘ, ਰੋਸ਼ਨ ਸਿੰਘ (ਮੌਜੂਦਾ ਪੰਚ), ਮੰਗਲ ਸਿੰਘ ਨਾਨੋਵਾਲ ਆਦਿ ਹਾਜ਼ਰ ਰਹੇ ਦੋਵਾਂ ਪ੍ਰਧਾਨਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੇ ਤਨਦਿਹੀ ਲਈ ਵਧਾਈ ਵੀ ਦਿੱਤੀ ਗਈ।