logo

ਅੱਜ ਨਰੂਆਣਾ ਵਿਖੇ ਵਿਧਾਨ ਸਭਾ ਹਲਕਾ ਬਠਿੰਡਾ

ਅੱਜ ਨਰੂਆਣਾ ਵਿਖੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਉਮੀਦਵਾਰਾਂ ਨਾਲ ਮੁਲਾਕਾਤ ਕੀਤੀ। ਸਭ ਨੂੰ ਇਸ ਜਿੱਤ ਦੀਆਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਨਾਲ ਹੀ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਮੌਕੇ 'ਤੇ ਹੱਲ ਕੀਤਾ।

ਹਲਕਾ ਬਠਿੰਡਾ ਦਿਹਾਤੀ ਦੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ 'ਚ ਤੇਜ਼ੀ ਲਿਆਉਣ ਲਈ ਕਿਹਾ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸਰਕਾਰ ਲੋਕਾਂ ਦੀ ਹੈ ਤੇ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣਾ ਸਾਡਾ ਫ਼ਰਜ਼ ਹੈ

0
174 views