logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਔਰਤਾਂ ਨੂੰ ਮਿਲਣਗੇ 1500 ਅਤੇ 1000 ਰੁਪਏ ਮਹੀਨਾ

ਪੰਜਾਬ ਸਰਕਾਰ ਵੱਲੋਂ, ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਉੱਤੇ, ਅੱਜ ਹੋਏ ਵਿਧਾਨ ਸਭਾ ਸੈਸ਼ਨ ਵਿੱਚ ਇੱਕ ਮਹੱਤਵਪੂਰਨ ਫੈਸਲਾ ਪਾਸ ਕੀਤਾ ਗਿਆ ਹੈ। ਇਸ ਫੈਸਲੇ ਅਨੁਸਾਰ ਲਿੱਟ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਜਨਰਲ ਕੈਟਾਗਰੀ ਦੀਆਂ ਔਰਤਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਹ ਪ੍ਰਸਤਾਵ ਅੱਜ ਦੇ ਸੈਸ਼ਨ ਵਿੱਚ ਪਾਸ ਕੀਤਾ ਗਿਆ ਹੈ।

24
1518 views

Comment