ਸਪੈਸ਼ਲ ਰਿਸੋਰਸ ਸੈਂਟਰ ਮਾਡਲ ਟਾਊਨ ਦੇ ਵਿਦਿਆਰਥੀ ਸਲੀਮ ਨੇ ਨੈਸ਼ਨਲ ਸਵਿਮਿੰਗ ਚੈਂਪੀਅਨਸ਼ਿਪ 2025 ਵਿੱਚ ਗੋਲਡ ਮੈਡਲ ਹਾਸਲ ਕਰ ਕੀਤਾ ਪੰਜਾਬ ਅਤੇ ਪਠਾਨਕੋਟ ਦਾ ਨਾਂ ਰੌਸ਼ਨ।
ਸਲੀਮ ਦੇ ਪਠਾਨਕੋਟ ਪਹੁੰਚਣ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਸੰਧੂ ਨੇ ਕੀਤਾ ਸਵਾਗਤ....
read more