ਅੱਜ ਫਾਜ਼ਿਲਕਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ Village Defence Committee ਦੇ ਸਮੂਹ ਮੈਂਬਰਾਂ ਦੀ ਮੀਟਿੰਗ ਹੋਈ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਬਟਾਲਾ ਤੋ ਵਿਧਾਇਕ ਅਤੇ ਪੰਜਾਬ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਜੀ ਸਮੇਤ ਜ਼ਿਲ੍ਹੇ ‘ਚ ਪੈਂਦੇ ਹਲਕਿਆਂ ਦੇ ਸਾਰੇ ਵਿਧਾਇਕ ਸਾਹਿਬਾਨ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਨਸ਼ਿਆਂ ਖ਼ਿਲਾਫ਼ ਵਿੱਢਿਆ ਯੁੱਧ ਹੁਣ ਹਰ ਗਲੀ ਤੇ ਮੁਹੱਲੇ ‘ਚ ਪਹੁੰਚੇਗਾ।
....
read more