ਪਟਿਆਲਾ ਪੁਲਿਸ ਵੱਲੋਂ ਸਮਾਣਾ ਦੇ ਪਿੰਡਾਂ ਮੁਰਾਦਪੁਰ ਤੇ ਗਾਜੇਵਾਸ ਵਿਖੇ ਕਾਸੋ ਉਪਰੇਸ਼ਨ ਤਹਿਤ ਘੇਰਾਬੰਦੀ ਕਰਕੇ ਤਲਾਸ਼ੀ
-ਕਾਸੋ ਉਪਰੇਸ਼ਨ ਦੀ ਐਸ ਐਸ ਪੀ ਵਰੁਣ ਸ਼ਰਮਾ ਨੇ ਖੁਦ ਕੀਤੀ ਅਗਵਾਈ,
-ਬਦਨਾਮ ਮਹਿਲਾ ਨਸ਼ਾ ਤਸਕਰ ਗੁੱਡੀ ਕਾਬੂ, ਕਰੀਬ ਅੱਧੀ ਦਰਜਨ ਵਿਅਕਤੀਆਂ ਪਾਸੋਂ ਨਸ਼ੀਲੇ ਪਦਾਰਥ ਬਰਾਮਦ - ਵਰੁਣ ਸ਼ਰਮਾ ....
read more