ਛੇਹਰਟਾ ਪ੍ਰੈੱਸ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਭੰਗੂ ਨੇ ਪੱਤਰਕਾਰ ਸੋਨੂੰ ਸੋਢੀ ਅਤੇ ਸੋਨੂੰ ਰਾਮਗੜੀਆ ਦੇ ਮਾਮਲੇ ‘ਚ ਸਮੂਹ ਪੱਤਰਕਾਰਾਂ ਨੂੰ ਇਕ ਪਲੇਟਫਾਰਮ ‘ਤੇ ਇਕੱਠੇ ਹੋਣ ਦੀ ਕੀਤੀ ਅਪੀਲ
ਸੋਸਾਇਟੀ ਦੇ ਸਰਪ੍ਰਸਤ ਰੇਸ਼ਮ ਸਿੰਘ ਅਤੇ ਚੇਅਰਮੈਨ ਜਤਿੰਦਰ ਸਿੰਘ ਬੇਦੀ ਦੀ ਅਗਵਾਈ ਹੇਠ ਇਹਨਾਂ ਦੋਵਾਂ ਪੱਤਰਕਾਰਾਂ ਨੂੰ ਇਨਸਾਫ ਦਵਾਉਣ ਸਬੰਧੀ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜੀ ਨੂੰ ਮਿਲਿਆ ਜਾਏਗਾ : ਪ੍ਰਧਾਨ ਹਰਪਾਲ ਸਿੰਘ ਭੰਗੂ
ਰੈਗੂਲਰ ਫੀਲਡ ਦੇ ਵਿੱਚ ਕੰਮ ਕਰ ਰਹੇ ਪੱਤਰਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿਆਂਗੇ : ਪ੍ਰਧਾਨ ਹਰਪਾਲ ਸਿੰਘ ਭੰਗੂ
....
read more